Versions
PAV ਦੰਮਿਸਕ ਵਿੱਚ ਹਨਾਨਿਯਾਹ ਨਾਉਂ ਦਾ ਇੱਕ ਚੇਲਾ ਸੀ । ਉਹ ਨੂੰ ਪ੍ਰਭੁ ਨੇ ਦਰਸ਼ਣ ਦੇ ਕੇ ਕਿਹਾ, ਹੇ ਹਨਾਨਿਯਾਹ। ਓਸ ਆਖਿਆ, ਪ੍ਰਭੁ ਜੀ ਵੇਖ, ਮੈਂ ਹਾਜ਼ਰ ਹਾਂ
ERVPA ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇਥੇ ਹੈ।”
IRVPA ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।