Versions
PAV ਤਾਂ ਪ੍ਰਭੁ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜੋ ਸਿੱਧੀ ਕਹਾਉਂਦੀ ਹੈ ਜਾਹ ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮੇ ਤਰਸੁਸ ਦੇ ਰਹਿਣ ਵਾਲੇ ਦੇ ਲਈ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰਦਾ ਹੈ
ERVPA ਪ੍ਰਭੂ ਨੇ ਹਨਾਨਿਯਾ ਨੂੰ ਕਿਹਾ, “ਉਠ ਖਢ਼ਾ ਹੋ ਅਤੇ ਸਿਥੇ ਸੱਦੀਂਦੇ ਰਾਸਤੇ ਨੂੰ ਜਾ। ਉਥੇ, ਯਹੂਦਾ ਦੇ ਘਰ ਨੂੰ ਲਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
IRVPA ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।