Bible Versions
Bible Books

Acts 9:14 (NLV) New Life Verson

Versions

PAV   ਅਤੇ ਉਸ ਨੇ ਪਰਧਾਨ ਜਾਜਕਾਂ ਦੀ ਵੱਲੋਂ ਇਸ ਗੱਲ ਦੀ ਮੁਖ਼ਤਿਆਰੀ ਪਾਈ ਹੈ ਭਈ ਏਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਬੰਨ੍ਹ ਲਵੇ
ERVPA   ਹੁਣ ਉਹ ਇਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ਡ਼ਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰਖਦੇ ਹਨ।”
IRVPA   ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us