Versions
PAV ਜਾਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਜਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਹ ਦੇ ਚੇਲੇ ਹੋਣ ਨੂੰ ਸਤ ਨਾ ਮੰਨਿਆ
ERVPA ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚਲਾ ਗਿਆ। ਉਸਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
IRVPA {ਯਰੂਸ਼ਲਮ ਵਿੱਚ ਸੌਲੁਸ} PS ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।