Bible Versions
Bible Books

Acts 9:4 (NLV) New Life Verson

Versions

PAV   ਤਾਂ ਉਹ ਭੂਞੇਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਉਹ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ
ERVPA   ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ, ਤੂੰ ਮੈਨੂੰ ਤਸੀਹੇੇ ਕਿਉਂ ਦੇ ਰਿਹਾ ਹੈਂ”
IRVPA   ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us