Bible Versions
Bible Books

Colossians 4:12 (NLV) New Life Verson

Versions

PAV   ਇਪਫ੍ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਜਤਨ ਕਰਦਾ ਹੈ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਿਆ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ
ERVPA   ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।
IRVPA   ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us