Bible Versions
Bible Books

Colossians 4:13 (NLV) New Life Verson

Versions

PAV   ਕਿਉਂ ਜੋ ਮੈਂ ਉਹ ਦੀ ਸਾਖੀ ਭਰਦਾ ਹਾਂ ਭਈ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਅਤੇ ਜਿਹੜੇ ਹੀਏਰਪੁਲਿਸ ਵਿੱਚ ਰਹਿੰਦੇ ਹਨ ਬਹੁਤ ਮਿਹਨਤ ਕਰਦਾ ਹੈ
ERVPA   ਮੈਂ ਜਾਣਦਾ ਹਾਂ ਕਿ ਉਸਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।
IRVPA   ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us