Bible Versions
Bible Books

Colossians 4:6 (NLV) New Life Verson

Versions

PAV   ਤੁਹਾਡੀ ਗੱਲ ਬਾਤ ਸਦਾ ਕਿਰਪਾਮਈ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਭਈ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।।
ERVPA   ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
IRVPA   ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us