Bible Versions
Bible Books

Daniel 1:10 (NLV) New Life Verson

Versions

PAV   ਅਰ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ ਭਈ ਮੈਂ ਆਪਣੇ ਸੁਆਮੀ ਮਹਾਰਾਜੇ ਤੋਂ ਜਿਹ ਨੇ ਤੁਹਾਡੇ ਖਾਣੇ ਪੀਣ ਨੂੰ ਠਹਿਰਾਇਆ ਹੈ ਡਰਦਾ ਹਾਂ ਤੁਹਾਡੇ ਮੂੰਹ ਓਹ ਦੀ ਨਿਗਾਹ ਵਿੱਚ ਤੁਹਾਡੇ ਹਾਣੀਆਂ ਦੇ ਮੂਹਾਂ ਨਾਲੋਂ ਕਾਹ ਨੂੰ ਮਾੜੇ ਦਿੱਸਣ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਦਰਬਾਰ ਖਤਰੇ ਵਿੱਚ ਪਾਓ?
IRVPA   ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ, ਮੈਂ ਆਪਣੇ ਸੁਆਮੀ ਰਾਜਾ ਤੋਂ ਡਰਦਾ ਹਾਂ ਜਿਸ ਨੇ ਤੁਹਾਡੇ ਖਾਣੇ-ਪੀਣੇ ਨੂੰ ਠਹਿਰਾਇਆ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਨਾਲ ਦੇ ਜਵਾਨਾਂ ਨਾਲੋਂ ਤੇਰਾ ਮੂੰਹ ਉਦਾਸ ਅਤੇ ਮਾੜਾ ਦੇਖੇ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਹਜ਼ੂਰ ਵਿੱਚ ਦੋਸ਼ੀ ਪਾਓ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us