Versions
PAV ਅਤੇ ਦਸ ਦਿਨਾਂ ਦੇ ਮਗਰੋਂ ਉਨ੍ਹਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ ਉਨ੍ਹਾ ਦੇ ਮੂੰਹ ਵਧੀਕ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ
IRVPA ਦਸ ਦਿਨਾਂ ਦੇ ਮਗਰੋਂ ਉਹਨਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ, ਉਹਨਾਂ ਦੇ ਮੂੰਹ ਵਧੇਰੇ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ।