Versions
PAV ਹੁਣ ਰਹੇ ਓਹ ਚਾਰ ਜੁਆਨ, - ਪਰਮੇਸ਼ੁਰ ਨੇ ਉਨ੍ਹਾਂ ਨੂੰ ਗਿਆਨ ਅਤੇ ਸਾਰੀ ਵਿਦਿਆ ਤੇ ਮੱਤ ਵਿੱਚ ਬੁੱਧੀ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦਿਆਂ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ
IRVPA ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।