Versions
PAV ਅਤੇ ਬੁੱਧ ਤੇ ਸ਼ਿਨਾਸ ਦੀ ਹਰ ਇੱਕ ਗੱਲ ਵਿੱਚ ਜਿਹ ਦੇ ਵਿਖੇ ਰਾਜੇ ਨੇ ਉਨ੍ਹਾਂ ਕੋਲੋਂ ਸਵਾਲ ਕੀਤਾ ਉਸ ਨੇ ਉਨ੍ਹਾਂ ਨੂੰ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ ਵਿੱਚ ਸਨ ਦਸ ਗੁਣਾ ਅੱਛਾ ਪਾਇਆ
IRVPA ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ।