Bible Versions
Bible Books

Daniel 1:4 (NLV) New Life Verson

Versions

PAV   ਓਹ ਨਿਰਮਲ ਜੁਆਨ ਸਗੋਂ ਰੂਪਵੰਤ ਅਤੇ ਸਾਰੀ ਮੱਤ ਵਿੱਚ ਹੁਸ਼ਿਆਰ ਤੇ ਗਿਆਨਵੰਤ ਤੇ ਵਿਦਿਆਵਾਨ ਹੋਣ ਜਿਨ੍ਹਾਂ ਦੇ ਵਿੱਚ ਏਹ ਸ਼ਕਤੀ ਹੋਵੇ ਭਈ ਪਾਤਸ਼ਾਹੀ ਮਹਿਲ ਵਿੱਚ ਖੜੇ ਰਹਿ ਸੱਕਣ ਅਤੇ ਉਹ ਉਨ੍ਹਾਂ ਨੂੰ ਕਸਦੀਆਂ ਦੀ ਵਿਦਿਆ ਅਤੇ ਉਨ੍ਹਾਂ ਦੀ ਬੋਲੀ ਸਿਖਾਏ
IRVPA   ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us