Versions
PAV ਅਤੇ ਖੁਸਰਿਆਂ ਦੇ ਸਰਦਾਰ ਨੇ ਉਨ੍ਹਾਂ ਦੇ ਨਾਉਂ ਰੱਖੇ। ਉਹ ਨੇ ਦਾਨੀਏਲ ਨੂੰ ਬੇਲਟਸ਼ੱਸਰ ਅਰ ਹਨਨਯਾਹ ਨੂੰ ਸ਼ਦਰਕ ਅਤੇ ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ
IRVPA ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।