Versions
PAV ਮੇਰੇ ਸਿਰ ਦੀਆਂ ਦਰਿਸ਼ਟਾਂ ਜੋ ਮੈਂ ਆਪਣੇ ਪਲੰਘ ਉੱਤੇ ਡਿੱਠੀਆਂ ਐਉਂ ਸਨ, - ਜਾਂ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਦੇ ਵਿਚਕਾਰ ਇੱਕ ਰੁੱਖ ਹੈਸੀ ਜਿਹ ਦੀ ਉੱਚਿਆਈ ਬਹੁਤ ਵੱਡੀ ਸੀ
IRVPA ਜੋ ਦਰਸ਼ਣ ਮੈਂ ਆਪਣੇ ਪਲੰਘ ਉੱਤੇ ਦੇਖਿਆ ਇਸ ਤਰ੍ਹਾਂ ਹੈ, ਜਦ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਵਿਚਕਾਰ ਇੱਕ ਰੁੱਖ ਸੀ ਜਿਸ ਦੀ ਉਚਿਆਈ ਬਹੁਤ ਵੱਡੀ ਸੀ।