Bible Versions
Bible Books

Daniel 4:14 (NLV) New Life Verson

Versions

PAV   ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੇ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਲਾਰ ਦਿਓ! ਜਨਾਉਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ
IRVPA   ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੀਆਂ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਿਲਾਰ ਦਿਓ! ਜਾਨਵਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us