Bible Versions
Bible Books

Daniel 4:22 (NLV) New Life Verson

Versions

PAV   ਹੇ ਰਾਜਨ, ਉਹ ਤੁਸੀਂ ਹੀ ਹੋ ਜਿਹੜੇ ਵੱਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਬਜ਼ੁਰਗੀ ਵਧੀ ਹੋਈ ਤੇ ਅਕਾਸ਼ ਤਾਈਂ ਅਪੜ ਪਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੀਕ ਪਹੁੰਚਾ ਹੈ
IRVPA   ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us