Versions
PAV ਏਸੇ ਕਾਰਨ ਹੇ ਰਾਜਨ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਤ ਇਉਂ ਤੁਹਾਡਾ ਸੁਖ ਚਿਰ ਤੀਕ ਬਣਿਆ ਰਹੇ।।
IRVPA ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।