Bible Versions
Bible Books

Daniel 4:35 (NLV) New Life Verson

Versions

PAV   ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫੌਂਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਯਾ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈਂॽ।।
IRVPA   ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us