Versions
PAV ਮੈਂ ਇਹ ਆਗਿਆ ਕਰਦਾ ਹਾਂ ਭਈ ਮੇਰੇ ਸਾਰੇ ਸ਼ਾਹੀਂ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੱਬਣ ਅਤੇ ਡਰਨ, - ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖਰ ਤੀਕ ਰਹੇਗੀ।
IRVPA ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।