Versions
PAV ਅਤੇ ਉਹ ਵਧ ਕੇ ਅਕਾਸ਼ ਦੀ ਸੈਨਾ ਤੀਕ ਪੁੱਜ ਪਿਆ ਅਰ ਉਹ ਸੈਨਾ ਵਿੱਚੋਂ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਡੇਗ ਦਿੱਤਾ ਅਰ ਉਨ੍ਹਾਂ ਨੂੰ ਛਿਤਾੜਿਆ
IRVPA ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾਂ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ।