Versions
PAV ਫੇਰ ਜਿੱਥੇ ਮੈਂ ਖਲੋਤਾ ਸਾਂ ਉੱਥੇ ਉਹ ਨੇੜੇ ਆਇਆ ਅਤੇ ਜਦੋਂ ਆ ਪੁੱਜਾ ਤਾਂ ਮੈਂ ਗਿਰ ਗਿਆ ਅਤੇ ਮੂੰਹ ਪਰਨੇ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤ੍ਰ ਸਮਝ ਲੈ ਕਿਉਂ ਜੋ ਦਰਸ਼ਣ ਓੜਕ ਦੇ ਸਮੇਂ ਵਿੱਚ ਮੁੱਕ ਜਾਏਗਾ
IRVPA ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।