Versions
PAV ਅਤੇ ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਪਰਨੇ ਵੱਡੀ ਨੀਂਦਰ ਵਿੱਚ ਧਰਤੀ ਉੱਤੇ ਪਿਆ ਸਾਂ ਤਾਂ ਉਹ ਨੇ ਮੈਨੂੰ ਛੋਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ
IRVPA ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।