Bible Versions
Bible Books

Deuteronomy 12:10 (NLV) New Life Verson

Versions

PAV   ਜਦ ਤੁਸੀਂ ਯਰਦਨ ਪਾਰ ਲੰਘੋ ਅਤੇ ਉਸ ਧਰਤੀ ਵਿੱਚ ਵੱਸ ਜਾਓ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਲਈ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਅਤੇ ਤੁਸੀਂ ਅਮਨ ਨਾਲ ਵੱਸ ਜਾਓ
IRVPA   ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us