Bible Versions
Bible Books

Deuteronomy 12:11 (NLV) New Life Verson

Versions

PAV   ਤਾਂ ਐਉਂ ਹੋਵਗਾ ਕਿ ਤੁਸੀਂ ਉਸ ਅਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਭਈ ਆਪਣਾ ਨਾਮ ਉੱਥੇ ਰੱਖੇ ਤੁਸੀਂ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਲਿਆਇਆ ਕਰਿਓ ਅਰਥਾਤ ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਆਪਣੀਆਂ ਸਾਰੀਆਂ ਮਨ ਭਾਉਂਦੀਆਂ ਸੁੱਖਨਾਂ ਜਿਹੜੀਆਂ ਤੁਸਾਂ ਯਹੋਵਾਹ ਸਈ ਸੁੱਖੀਆਂ ਹਨ
IRVPA   ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us