Versions
PAV ਤਾਂ ਵੀ ਆਪਣੇ ਮਨ ਦੀ ਪੂਰੀ ਇੱਛਾ ਅਨੁਸਾਰ ਤੁਸੀਂ ਕੱਟ ਕੇ ਮਾਸ ਆਪਣੇ ਫਾਟਕਾਂ ਦੇ ਅੰਦਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਅਨੁਸਾਰ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਖਾਇਓ। ਸ਼ੁੱਧ ਅਤੇ ਅਸ਼ੁੱਧ ਉਸ ਨੂੰ ਖਾਣ ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ
IRVPA ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ। ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ।