Versions
PAV ਪਰ ਤੁਸਾਂ ਆਪਣੇ ਅੰਨ, ਆਪਣੀ ਨਵੀਂ ਮੈ, ਆਪਣੇ ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਆਪਣੇ ਚੌਣੇ ਦੇ ਪਲੋਠੇ, ਆਪਣੇ ਫਾਟਕਾਂ ਦੇ ਅੰਦਰ ਕਦਾ ਚਿਤ ਨਾ ਖਾਣਾ, ਨਾ ਆਪਣੀਆਂ ਸਾਰੀਆਂ ਸੁੱਖਨਾ, ਨਾ ਆਪਣੀਆਂ ਖੁਸ਼ੀ ਦੀਆਂ ਭੇਟਾਂ ਨਾ ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ
IRVPA ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,