Bible Versions
Bible Books

Deuteronomy 12:18 (NLV) New Life Verson

Versions

PAV   ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਉਨ੍ਹਾਂ ਨੂੰ ਖਾਇਓ, ਤੁਸੀਂ ਤੁਹਾਡੇ ਪੁੱਤ੍ਰ ਤੁਹਾਡੀਆਂ ਧੀਆਂ ਗੋੱਲੋ, ਤੁਹਾਡੀਆਂ ਗੋੱਲੀਆਂ ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਅਨੰਦ ਕਰਿਓ
IRVPA   ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us