Bible Versions
Bible Books

Deuteronomy 12:2 (NLV) New Life Verson

Versions

PAV   ਉਨ੍ਹਾਂ ਸਾਰੇ ਅਸਥਾਨਾਂ ਦਾ ਜਿੱਥੇ ਪਰਾਈਆਂ ਕੌਮਾਂ ਜਿਨ੍ਹਾਂ ਨੂੰ ਤੁਸਾਂ ਕੱਢਣਾ ਹੈ ਆਪਣੇ ਦੇਵਤਿਆਂ ਦੀ ਉੱਚੇ ਪਹਾੜਾਂ ਉੱਤੇ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਹੇਠ ਪੂਜਾ ਕਰਦੀਆਂ ਹਨ ਤੁਸਾਂ ਉੱਕਾ ਹੀ ਕੱਖ ਨਾ ਰਹਿਣ ਦੇਣਾ
IRVPA   ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us