Bible Versions
Bible Books

Deuteronomy 12:20 (NLV) New Life Verson

Versions

PAV   ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਅਤੇ ਤੁਸੀਂ ਆਖੋਗੇ ਕਿ ਅਸੀਂ ਮਾਸ ਖਾਈਏ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ ਤਾਂ ਤੁਸੀਂ ਆਪਣੇ ਜੀਅ ਦੀ ਪੂਰੀ ਇੱਛਾ ਅਨੁਸਾਰ ਮਾਸ ਖਾਓ
IRVPA   ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ, ਅਤੇ ਤੁਸੀਂ ਆਖੋ ਕਿ ਅਸੀਂ ਮਾਸ ਖਾਵਾਂਗੇ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ, ਤਦ ਤੁਸੀਂ ਆਪਣੇ ਮਨ ਦੀ ਸਾਰੀ ਇੱਛਾ ਦੇ ਅਨੁਸਾਰ ਮਾਸ ਖਾਇਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us