Versions
PAV ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਮਾਸ ਅਤੇ ਲਹੂ ਦੇ ਸਣੇ ਯਹੋਵਾਹ ਉੱਥੇ ਚੜ੍ਹਾਇਓ ਪਰ ਬਲੀਆਂ ਦਾ ਲਹੂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਅੱਗੇ ਡੋਹਲਨ ਦੇਣਾ ਤਾਂ ਮਾਸ ਤੁਸੀਂ ਖਾ ਲੈਣਾ
IRVPA ਤੁਸੀਂ ਆਪਣੀਆਂ ਹੋਮ ਬਲੀਆਂ ਦੇ ਮਾਸ ਅਤੇ ਲਹੂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਚੜ੍ਹਾਇਓ ਪਰ ਸੁੱਖ-ਸਾਂਦ ਦੀਆਂ ਬਲੀਆਂ ਦੇ ਲਹੂ ਉਸ ਦੀ ਜਗਵੇਦੀ ਉੱਤੇ ਡੋਲ੍ਹ ਦੇਣਾ ਅਤੇ ਮਾਸ ਨੂੰ ਤੁਸੀਂ ਖਾ ਲੈਣਾ।