Bible Versions
Bible Books

Deuteronomy 12:28 (NLV) New Life Verson

Versions

PAV   ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਸੁਣੋ ਅਤੇ ਮੰਨੋ ਤਾਂ ਜੋ ਤੁਹਾਡਾ ਅਤੇ ਤੁਹਾਡੇ ਪਿੱਛੋਂ ਬੱਚਿਆਂ ਦਾ ਸਦਾ ਲਈ ਭਲਾ ਹੋਵੇ ਸੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਕੰਮ ਕਰੋ।।
IRVPA   ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਸੁਣੋ ਅਤੇ ਮੰਨੋ ਤਾਂ ਜੋ ਤੁਸੀਂ ਉਹ ਕੰਮ ਕਰੋ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੋਵੇ ਅਤੇ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us