Bible Versions
Bible Books

Deuteronomy 12:3 (NLV) New Life Verson

Versions

PAV   ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ ਅਤੇ ਓਹਨਾਂ ਦੇ ਥੰਮ੍ਹਾ ਨੂੰ ਚੂਰ ਚੂਰ ਕਰ ਦੇਣਾ ਅਤੇ ਓਹਨਾਂ ਦੇ ਟੁੰਡਾ ਨੂੰ ਅੱਗ ਵਿੱਚ ਸਾੜ ਸੁੱਟਣਾ ਅਤੇ ਓਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਤੋੜ ਫੋੜ ਸੁੱਟਣਾ ਅਤੇ ਓਹਨਾਂ ਦਾ ਨਾਉਂ ਉਸ ਥਾਂ ਉੱਤੋਂ ਮਿਟਾ ਦੇਣਾ
IRVPA   ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸ਼ੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us