Bible Versions
Bible Books

Deuteronomy 12:30 (NLV) New Life Verson

Versions

PAV   ਤਾਂ ਖਬਰਦਾਰ ਰਹਿਣਾ ਅਤੇ ਓਹਨਾਂ ਦੇ ਪਿੱਛੇ ਲੱਗ ਕੇ ਫਸ ਨਾ ਜਾਣਾ ਜਦ ਓਹ ਤੁਹਾਡੇ ਅੱਗੋਂ ਨਾਸ ਕੀਤੇ ਗਏ ਹੋਣ। ਤੁਸੀਂ ਓਹਨਾਂ ਦੇ ਦੇਵਤਿਆਂ ਦੇ ਵਿਖੇ ਨਾ ਪੁੱਛਣਾ ਕਿ ਏਹ ਪਰਾਈਆਂ ਕੌਮਾਂ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੀਆਂ ਹਨ ਤਾਂ ਜੋ ਅਸੀਂ ਵੀ ਏਵੇਂ ਹੀ ਕਰੀਏ
IRVPA   ਤਾਂ ਸਾਵਧਾਨ ਰਹਿਣਾ, ਅਜਿਹਾ ਨਾ ਹੋਵੇ ਕਿ ਜਦ ਉਹ ਤੁਹਾਡੇ ਅੱਗਿਓਂ ਨਾਸ ਕਰ ਦਿੱਤੇ ਜਾਣ ਤਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਤੁਸੀਂ ਵੀ ਫਸ ਜਾਓ ਅਰਥਾਤ ਉਹਨਾਂ ਦੇ ਦੇਵਤਿਆਂ ਦੇ ਬਾਰੇ ਇਹ ਨਾ ਪੁੱਛਿਓ ਕਿ ਇਨ੍ਹਾਂ ਕੌਮਾਂ ਦੇ ਲੋਕ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ ਤਾਂ ਜੋ ਅਸੀਂ ਵੀ ਇਸੇ ਤਰ੍ਹਾਂ ਹੀ ਕਰੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us