Versions
PAV ਉੱਥੇ ਤੁਸੀਂ ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੇ ਹੱਥ ਦੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਨਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ, ਆਪਣੇ ਚੌਣਿਆਂ ਅਤੇ ਆਪਣੇ ਇੱਜੜਾਂ ਦੇ ਪਲੋਠੇ ਲੈ ਜਾਇਆ ਕਰੋ
IRVPA ਉੱਥੇ ਹੀ ਤੁਸੀਂ ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਣਾ ਦੀਆਂ ਭੇਟਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ ਅਤੇ ਆਪਣੇ ਚੌਣਿਆਂ ਅਤੇ ਇੱਜੜਾਂ ਦੇ ਪਹਿਲੌਠੇ ਲੈ ਕੇ ਜਾਇਆ ਕਰਨਾ,