Bible Versions
Bible Books

Deuteronomy 14:21 (NLV) New Life Verson

Versions

PAV   ਤੁਸੀਂ ਮੁਰਦਾਰ ਨਾ ਖਾਇਓ। ਤੁਸੀਂ ਉਸ ਨੂੰ ਉਸ ਪਰਦੇਸੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਦੇ ਸੱਕਦੇ ਹੋ। ਓਹ ਉਸ ਨੂੰ ਖਾਵੇ ਅਥਵਾ ਉਸ ਨੂੰ ਕਿਸੇ ਓਪਰੇ ਕੋਲ ਵੇਚ ਸੱਕਦੇ ਹੋ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ। ਤੁਸੀਂ ਮੇਮਨੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।।
IRVPA   ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ। ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ। ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us