Versions
PAV ਤੁਸੀਂ ਨਿਆਉਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰੋ। ਤੁਸੀਂ ਵੱਢੀ ਨਾ ਖਾਓ ਕਿਉਂ ਜੋ ਵੱਢੀ ਸਿਆਣਿਆ ਦੀਆਂ ਅੱਖਾਂ ਨੂੰ ਅੰਨ੍ਹਾਂ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉੱਲਦ ਦਿੰਦੀ ਹੈ
IRVPA ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।