Versions
PAV ਤਾਂ ਉਸ ਸ਼ਹਿਰ ਦੇ ਬਜ਼ੁਰਗ ਉਹ ਨੂੰ ਫੜ ਕੇ ਮੋੜ ਲੈਣ ਆਉਣ ਅਤੇ ਉਹ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਦੇਣ ਭਈ ਉਹ ਮਾਰਿਆ ਜਾਵੇ
IRVPA ਤਾਂ ਉਸ ਦੇ ਸ਼ਹਿਰ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਉੱਥੋਂ ਮੋੜ ਲਿਆਉਣ ਅਤੇ ਉਸ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਸੌਂਪ ਦੇਣ ਤਾਂ ਜੋ ਉਹ ਮਾਰਿਆ ਜਾਵੇ