Versions
PAV ਇੱਕੋ ਹੀ ਗਵਾਹ ਕਿਸੇ ਮਨੁੱਖ ਉੱਤੇ ਉਸ ਦੀ ਕਿਸੇ ਬੁਰਿਆਈ ਅਥਵਾ ਉਸ ਦੇ ਕਿਸੇ ਵੀ ਪਾਪ ਕਾਰਨ ਜਿਹੜਾ ਉਸ ਨੇ ਕੀਤਾ ਹੋਵੇ ਨਾ ਉੱਠੇ। ਦੋ ਯਾ ਤਿੰਨ ਗਵਾਹਾਂ ਦੀ ਜ਼ਬਾਨੀ ਗੱਲ ਪੱਕੀ ਸਮਝੀ ਜਾਵੇ
IRVPA {ਗਵਾਹਾਂ ਨਾਲ ਸੰਬੰਧਿਤ ਨਿਯਮ} PS ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾਂ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਇੱਕੋ ਹੀ ਗਵਾਹ ਦੀ ਗਵਾਹੀ ਨਾ ਮੰਨਣਾ, ਪਰ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਗੱਲ ਪੱਕੀ ਸਮਝੀ ਜਾਵੇ।