Versions
PAV ਤਾਂ ਦੋਨੋਂ ਮਨੁੱਖ ਜਿਨਾਂ ਦੇ ਵਿਰੁੱਧ ਝਗੜਾ ਹੈ ਯਹੋਵਾਹ ਦੇ ਸਨਮੁੱਖ ਖੜੇ ਕੀਤੇ ਜਾਣ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਈਆਂ ਦੇ ਅੱਗੇ
IRVPA ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,