Bible Versions
Bible Books

Deuteronomy 19:4 (NLV) New Life Verson

Versions

PAV   ਇਹ ਉਸ ਖੂਨੀ ਦੀ ਗੱਲ ਹੈ ਜੋ ਉੱਥੇ ਨੱਠ ਕੇ ਜਿਵੇਂ ਜਿਹੜਾ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰ ਸੁੱਟੇ ਅਤੇ ਉਸ ਦਾ ਉਹ ਦੇ ਨਾਲ ਪਹਿਲਾ ਕੋਈ ਵੈਰ ਨਹੀਂ ਸੀ
IRVPA   ਇਹ ਉਸ ਖ਼ੂਨੀ ਦੀ ਗੱਲ ਹੈ ਜੋ ਉੱਥੇ ਭੱਜ ਕੇ ਜੀਉਂਦਾ ਰਹੇ ਅਰਥਾਤ ਜਿਹੜਾ ਗਲਤੀ ਨਾਲ ਆਪਣੇ ਗੁਆਂਢੀ ਨੂੰ ਮਾਰ ਸੁੱਟੇ ਪਰ ਉਸ ਦਾ ਉਹ ਦੇ ਨਾਲ ਪਹਿਲਾਂ ਤੋਂ ਕੋਈ ਵੈਰੀ ਨਹੀਂ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us