Versions
PAV ਓਹ ਆਪਣੇ ਹੱਥਾਂ ਵਿੱਚ ਉਸ ਦੇਸ ਦਾ ਫਲ ਲੈ ਕੇ ਸਾਡੇ ਕੋਲ ਲਿਆਏ ਅਤੇ ਸਾਨੂੰ ਖਬਰ ਦਿੱਤੀ ਅਤੇ ਆਖਿਆ ਕਿ ਉਹ ਧਰਤੀ ਚੰਗੀ ਹੈ ਕਿ ਜਿਹੜੀ ਯਹੋਵਾਹ ਸਾਨੂੰ ਦਿੰਦਾ ਹੈ।।
IRVPA ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।” PEPS