Versions
PAV ਨਾਲੇ ਉਜਾੜ ਵਿੱਚ, ਜਿੱਥੇ ਤੁਸਾਂ ਵੇਖਿਆ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁੱਕਿਆ ਜਿਵੇਂ ਮਨੁੱਖ ਆਪਣੇ ਪੁੱਤ੍ਰ ਨੂੰ ਚੁੱਕਦਾ ਹੈ ਤੁਹਾਡੇ ਸਾਰੇ ਰਾਹ ਵਿੱਚ ਜਿੱਥੇ ਤੁਸੀਂ ਜਾਂਦੇ ਸਾਓ ਜਦ ਤੀਕ ਤੁਸੀਂ ਏਸ ਅਸਥਾਨ ਤੀਕ ਨਾ ਪੁੱਜੇ
IRVPA ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ।”