Versions
PAV ਨੂਨ ਦਾ ਪੁੱਤ੍ਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜਾ ਹੈ ਉਹ ਉੱਥੇ ਵੜੇਗਾ। ਉਹ ਨੂੰ ਤਕੜਾ ਕਰ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਮਿਲਖ ਦੁਆਵੇਗਾ
IRVPA ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”