Versions
PAV ਕੇਵਲ ਉਹ ਬਿਰਛ ਜਿਹੜੇ ਤੁਸੀਂ ਜਾਣਦੇ ਹੋ ਕਿ ਫਲਦਾਰ ਨਹੀਂ ਉਨ੍ਹਾਂ ਨੂੰ ਤੁਸੀਂ ਨਾਸ ਕਰ ਦਿਓ ਅਤੇ ਵੱਢ ਸੁੱਟੋ, ਇਉਂ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਜਿਹੜਾ ਤੁਹਾਡੇ ਨਾਲ ਜੁੱਧ ਕਰਦਾ ਹੈ ਘੇਰੇ ਵਾਲੀ ਕੰਧ ਬਣਾਓ ਜਦ ਤੀਕ ਉਹ ਜਿੱਤਿਆ ਨਾ ਜਾਵੇ।।
IRVPA ਸਿਰਫ਼ ਉਹ ਰੁੱਖ ਜਿਨ੍ਹਾਂ ਦੇ ਬਾਰੇ ਤੁਸੀਂ ਜਾਣਦੇ ਹੋ ਕਿ ਫਲਦਾਰ ਨਹੀਂ ਹਨ, ਉਨ੍ਹਾਂ ਨੂੰ ਤੁਸੀਂ ਵੱਢ ਕੇ ਨਾਸ ਕਰ ਸੁੱਟਿਓ, ਅਤੇ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਉਸ ਸਮੇਂ ਤੱਕ ਘੇਰਾਬੰਦੀ ਕਰਕੇ ਰੱਖਿਓ, ਜਦ ਤੱਕ ਉਹ ਜਿੱਤਿਆ ਨਾ ਜਾਵੇ। PE