Versions
PAV ਅਤੇ ਕਿਹੜਾ ਮਨੁੱਖ ਹੈ ਜਿਸ ਨੇ ਕਿਸੇ ਤੀਵੀਂ ਨਾਲ ਕੁੜਮਾਈ ਕੀਤੀ ਹੋਵੇ ਪਰ ਉਸ ਨੂੰ ਲਿਆਂਦਾ ਨਾ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਅਤੇ ਉਹ ਜੁੱਧ ਵਿੱਚ ਮਰ ਜਾਵੇ ਮਤੇ ਦੂਜਾ ਮਨੁੱਖ ਉਸ ਨੂੰ ਲੈ ਆਵੇ
IRVPA ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ।”