Versions
PAV ਅਤੇ ਓਹ ਉਸ ਉੱਤੇ ਇੱਕ ਸੌ ਰੁਪਏ ਚਾਂਦੀ ਦਾ ਜ਼ਰਮਾਨਾ ਲਾਉਣ ਅਤੇ ਓਹ ਉਸ ਛੋਕਰੀ ਦੇ ਪਿਉ ਨੂੰ ਦੇ ਦੇਣ ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਉੱਤੇ ਬਦਨਾਮੀ ਲਾਈ ਅਤੇ ਉਹ ਉਸ ਦੀ ਤੀਵੀਂ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸੱਕੇਗਾ
IRVPA ਅਤੇ ਉਸ ਉੱਤੇ ਸੌ ਸ਼ਕੇਲ ਚਾਂਦੀ ਦਾ ਜੁਰਮਾਨਾ ਲਾਉਣ ਅਤੇ ਉਹ ਉਸ ਕੁੜੀ ਦੇ ਪਿਤਾ ਨੂੰ ਦੇ ਦੇਣ, ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਦੀ ਬਦਨਾਮੀ ਕੀਤੀ ਹੈ, ਅਤੇ ਉਹ ਉਸ ਦੀ ਪਤਨੀ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।