Bible Versions
Bible Books

Deuteronomy 22:21 (NLV) New Life Verson

Versions

PAV   ਤਾਂ ਉਹ ਉਸ ਛੋਕਰੀ ਨੂੰ ਉਸ ਦੇ ਪਿਉ ਦੇ ਘਰ ਦੇ ਦਰਵੱਜੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਮਨੁੱਖ ਉਸ ਨੂੰ ਵੱਟੇ ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਜਦ ਉਸ ਨੇ ਆਪਣੇ ਪਿਉ ਦੇ ਘਰ ਵਿੱਚ ਜ਼ਨਾਹ ਕੀਤਾ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਦਿਓ।।
IRVPA   ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ * ਜਦ ਉਹ ਘਰ ਵਿੱਚ ਸੀ ਵਿਭਚਾਰ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us