Versions
PAV ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾਓ ਅਤੇ ਉਨ੍ਹਾਂ ਨੂੰ ਵੱਟਿਆਂ ਨਾਲ ਅਜਿਹਾ ਮਾਰੋ ਕਿ ਓਹ ਮਰ ਜਾਣ ਉਸ ਛੋਕਰੀ ਨੂੰ ਏਸ ਕਾਰਨ ਇਹ ਸ਼ਹਿਰ ਵਿੱਚ ਹੁੰਦਿਆ ਤੇ ਉਸ ਚੀਕਾਂ ਨਹੀਂ ਮਾਰੀਆਂ ਅਤੇ ਉਸ ਮਨੁੱਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਤੀਵੀਂ ਦੀ ਬੇਪਤੀ ਕੀਤੀ। ਇਉਂ ਤੁਸੀਂ ਏਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ।।
IRVPA ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।