Versions
PAV ਜੇ ਕਿਸੇ ਪੰਛੀ ਦਾ ਆਹਲਣਾ ਰਾਹ ਵਿੱਚ ਕਿਸੇ ਰੁੱਖ ਉੱਤੇ ਅਥਵਾ ਧਰਤੀ ਉੱਤੇ ਬੋਟਾਂ ਅਥਵਾ ਆਂਡਿਆ ਨਾਲ ਤੈਨੂੰ ਪਿਆ ਹੋਇਆ ਲੱਭੇ ਅਤੇ ਮਾਂ ਬੋਟਾਂ ਅਥਵਾ ਆਂਡਿਆਂ ਉੱਤੇ ਬੈਠੀ ਹੋਈ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਨਾਲ ਨਾ ਫੜ
IRVPA ਜੇਕਰ ਰਾਹ ਵਿੱਚ ਤੁਹਾਨੂੰ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ, ਭਾਵੇਂ ਉਸ ਵਿੱਚ ਬੱਚੇ ਹੋਣ, ਭਾਵੇਂ ਆਂਡੇ ਅਤੇ ਮਾਂ ਬੱਚਿਆਂ ਜਾਂ ਆਂਡਿਆਂ ਦੇ ਉੱਤੇ ਬੈਠੀ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਦੇ ਨਾਲ ਨਾ ਫੜ੍ਹੀਂ